ਭਾਜਪਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਆਗਾਮੀ ਚੋਣਾਂ ਵਿੱਚ ਅਕਾਲੀ ਭਾਜਪਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਗਠਜੋੜ ਨਹੀਂ ਕਰਨਗੇ ਅਗਰ ਅਸੀਂ ਉਹਨਾਂ ਨਾਲ ਗਠਜੋੜ ਕਰ ਲਿਆ ਤਾਂ ਲੋਕਾਂ ਨੂੰ ਕੀ ਮੂੰਹ ਦਿਖਾਵਾਂਗੇ ਭਾਜਪਾ ਇਕੱਲੇ ਚੋਣਾਂ ਲੜੇਗੀ ।
ਬ੍ਰੇਕਿੰਗ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਇਨਕਾਰ
RELATED ARTICLES