HomePunjabi NewsLiberal Breakingਬ੍ਰੇਕਿੰਗ : ਕੇਂਦਰੀ ਮੰਤਰੀ ਰਵਨੀਤ ਬਿੱਟੂ ਰੇਲਵੇ ਡਿਸਪੈਂਸਰੀ ਦਾ ਕੀਤਾ ਉਦਘਾਟਨ

ਬ੍ਰੇਕਿੰਗ : ਕੇਂਦਰੀ ਮੰਤਰੀ ਰਵਨੀਤ ਬਿੱਟੂ ਰੇਲਵੇ ਡਿਸਪੈਂਸਰੀ ਦਾ ਕੀਤਾ ਉਦਘਾਟਨ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਦੇ ਲੁਧਿਆਣਾ ਵਿੱਚ ਰੇਲਵੇ ਡਿਸਪੈਂਸਰੀ ਦਾ ਉਦਘਾਟਨ ਕੀਤਾ। ਬਿੱਟੂ ਨੇ ਰੇਲਵੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਮੀਟਿੰਗ ਦੌਰਾਨ ਬਿੱਟੂ ਨੇ 12,000 ਕਰੋੜ ਦੇ SDRF ਫੰਡ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਿਆ।

RELATED ARTICLES

Most Popular

Recent Comments