HomePunjabi NewsLiberal Breakingਬ੍ਰੇਕਿੰਗ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੇਜਰੀਵਾਲ ਤੇ ਲਗਾਏ ਸਿਆਸੀ ਨਿਸ਼ਾਨੇ

ਬ੍ਰੇਕਿੰਗ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੇਜਰੀਵਾਲ ਤੇ ਲਗਾਏ ਸਿਆਸੀ ਨਿਸ਼ਾਨੇ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਰਵਿੰਦ ਕੇਜਰੀਵਾਲ ਤੇ ਸਿਆਸੀ ਨਿਸ਼ਾਨੇ ਲਗਾਏ ਹ। ਬਿੱਟੂ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰ ਨੂੰ ਠੱਲ ਪਾਉਣ ਵਿੱਚ ਨਕਾਮ ਸਾਬਤ ਹੋਈ ਹੈ। ਆਪ ਸਰਕਾਰ ਜਨਤਾ ਤੋਂ ਲੁੱਟਿਆ ਪੈਸਾ ਚੋਣਾਂ ਤੇ ਖਰਚ ਕਰ ਰਹੀ ਹੈ।

RELATED ARTICLES

Most Popular

Recent Comments