ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਇਸ ਮੁਲਾਕਾਤ ਦੀ ਤਸਵੀਰਾਂ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ ਬਿੱਟੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੋ ਕਿਤਾਬਾਂ ਭੇਟ ਕੀਤੀਆਂ ਇਸ ਮੌਕੇ ਰਵਨੀਤ ਬਿੱਟੂ ਅਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਪੰਜਾਬ ਦੇ ਵਿਕਾਸ ਲਈ ਮੁੱਖ ਪਹਿਲੀਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਬ੍ਰੇਕਿੰਗ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
RELATED ARTICLES