ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਗਿਰਫਤਾਰੀ ਦੀ ਸਖਤ ਨਿੰਦਾ ਕੀਤੀ ਹੈ। ਬਿੱਟੂ ਨੇ ਕਿਹਾ ਕਿ ਇਹ ਕੇਵਲ ਇਕ ਵਿਅਕਤੀ ਦੀ ਗਿਰਫ਼ਤਾਰੀ ਨਹੀਂ, ਸਗੋਂ ਲੋਕਤੰਤਰ ‘ਤੇ ਸਿੱਧਾ ਹਮਲਾ ਹੈ। AAP ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਇਸਦਾ ਆਮ ਆਦਮੀ ਦੀ ਭਲਾਈ ਨਾਲ ਕੋਈ ਲੈਣਾ–ਦੇਣਾ ਨਹੀਂ। ਇਹ ਕਦਮ ਆਪ ਸਰਕਾਰ ਦੀ ਲੋਕਤੰਤਰ ਵਿਰੋਧੀ ਸੋਚ ਨੂੰ ਬੇਨਕਾਬ ਕਰਦਾ ਹੈ।
ਬ੍ਰੇਕਿੰਗ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਸੁਨੀਲ ਜਾਖੜ ਦੀ ਗ੍ਰਿਫ਼ਤਾਰੀ ਦਾ ਜਤਾਇਆ ਵਿਰੋਧ
RELATED ARTICLES