ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲਈ 1600 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਇਸਦਾ ਵਿਰੋਧ ਕਰ ਰਹੀ ਹੈ। ਹੁਣ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ 1600 ਕਰੋੜ ਰੁਪਏ ਫੌਰੀ ਰਾਹਤ ਹੈ। ਉਨ੍ਹਾਂ ਕਿਹਾ ਕਿ ਹੋਰ ਮਦਦ ਦਿੱਤੀ ਜਾਵੇਗੀ। ਨੁਕਸਾਨ ਲਈ ਪੈਸੇ ਵੀ ਵੱਖਰੇ ਤੌਰ ‘ਤੇ ਦਿੱਤੇ ਜਾਣਗੇ।
ਬ੍ਰੇਕਿੰਗ : ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ 1600 ਕਰੋੜ ਸਿਰਫ਼ ਫੌਰੀ ਰਾਹਤ ਹੈ
RELATED ARTICLES