More
    HomePunjabi NewsLiberal BreakingBREAKING: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੰਜਾਬ SC ਕਮਿਸ਼ਨ ਅੱਗੇ ਪੇਸ਼ ਨਹੀਂ...

    BREAKING: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੰਜਾਬ SC ਕਮਿਸ਼ਨ ਅੱਗੇ ਪੇਸ਼ ਨਹੀਂ ਹੋਏ

    ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸਸੀ ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਏ। ਵਿਵਾਦਤ ਟਿੱਪਣੀ ਦੇ ਮਾਮਲੇ ‘ਚ ਕਮਿਸ਼ਨ ਨੇ ਉਨ੍ਹਾਂ ਨੂੰ ਅੱਜ ਤਲਬ ਕੀਤਾ ਸੀ। ਬਿੱਟੂ ਦੀ ਜਗ੍ਹਾ ਹੁਣ ਉਨ੍ਹਾਂ ਦੇ ਕਾਨੂੰਨੀ ਪ੍ਰਤੀਨਿਧੀ ਪੱਖ ਰੱਖਣਗੇ। ਦੱਸ ਦੇਈਏ ਕਿ ਕੇਂਦਰੀ ਮੰਤਰੀ ਬਿੱਟੂ ਇਸ ਵਿਵਾਦਤ ਬਿਆਨ ਲਈ ਪਹਿਲਾਂ ਹੀ ਜਨਤਕ ਤੌਰ ‘ਤੇ ਮੁਆਫੀ ਮੰਗ ਚੁੱਕੇ ਹਨ।

    RELATED ARTICLES

    Most Popular

    Recent Comments