ਛੱਠ ਪੂਜਾ ਲਈ ਪੰਜਾਬ ਤੋਂ ਬਿਹਾਰ ਜਾਣ ਵਾਲੇ ਯਾਤਰੀਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੇਲਵੇ ਅਧਿਕਾਰੀਆਂ ਅਤੇ ਯਾਤਰੀਆਂ ਨਾਲ ਗੱਲਬਾਤ ਕੀਤੀ।
ਬ੍ਰੇਕਿੰਗ : ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ
RELATED ARTICLES