HomePunjabi NewsLiberal Breakingਬ੍ਰੇਕਿੰਗ : ਭਾਜਪਾ ਆਗੂ ਦੇ ਘਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ

ਬ੍ਰੇਕਿੰਗ : ਭਾਜਪਾ ਆਗੂ ਦੇ ਘਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ

ਭਾਜਪਾ ਦੇ ਸਾਬਕਾ ਨੇਤਾ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ਤੇ ਗਰਨੇਡ ਹਮਲਾ ਹੋਇਆ ਹਾਲਾਂਕਿ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪੰਜਾਬ ਪੁਲਿਸ ਇਸ ਤੋਂ ਬਾਅਦ ਅਲਰਟ ਤੇ ਆ ਗਈ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮਨੋਰੰਜਨ ਕਾਲੀਆ ਦੇ ਘਰ ਆ ਕੇ ਉਹਨਾਂ ਦਾ ਹਾਲ ਚਾਲ ਜਾਣਿਆ ਤੇ ਹਾਲਾਤਾਂ ਦਾ ਜਾਇਜ਼ਾ ਲਿਆ ।

RELATED ARTICLES

Most Popular

Recent Comments