ਚੰਡੀਗੜ੍ਹ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐੱਸ.ਸੀ. ਕਮਿਸ਼ਨ ਦੇ ਸਾਹਮਣੇ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਮੁਆਫ਼ੀ ਮੰਗ ਲਈ ਹੈ। ਕਮਿਸ਼ਨ ਵੱਲੋਂ ਪਹਿਲਾਂ ਹੀ ਉਨ੍ਹਾਂ ਨੂੰ ਪੰਜਾਬ ਦੇ ਚਾਰ ਪ੍ਰਮੁੱਖ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸੇ ਕੜੀ ਤਹਿਤ ਹੁਣ ਕੇਂਦਰੀ ਮੰਤਰੀ ਵੱਲੋਂ ਲਿਖਤੀ ਮੁਆਫ਼ੀਨਾਮਾ ਸੌਂਪੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਹ ਮਾਮਲਾ ਹੋਰ ਭਖ ਗਿਆ ਹੈ।
ਬ੍ਰੇਕਿੰਗ: ਵੱਡੀ ਖ਼ਬਰ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐੱਸ.ਸੀ. ਕਮਿਸ਼ਨ ਤੋਂ ਮੰਗੀ ਲਿਖਤੀ ਮੁਆਫ਼ੀ
RELATED ARTICLES


