ਪੰਜਾਬ ਵਿੱਚ ਸਰਕਾਰ ਵੱਲੋਂ ਵਿਕਸਤ ਕੀਤੀਆਂ ਜਾਣ ਵਾਲੀਆਂ ਸ਼ਹਿਰੀ ਜਾਇਦਾਦਾਂ ਲਈ ਲੈਂਡ ਪੂਲਿੰਗ ਤਹਿਤ ਪ੍ਰਾਪਤ ਕੀਤੀ ਜਾਣ ਵਾਲੀ ਜ਼ਮੀਨ ਦਾ ਮੁੱਦਾ ਗਰਮਾ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਇਸ ਮਾਮਲੇ ਵਿੱਚ 18 ਜੁਲਾਈ ਨੂੰ ਚੰਡੀਗੜ੍ਹ ਵਿੱਚ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇਗੀ।
ਬ੍ਰੇਕਿੰਗ: ਸੰਯੁਕਤ ਕਿਸਾਨ ਮੋਰਚਾ ਨੇ 18 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ
RELATED ARTICLES