ਅੱਜ ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਬੇਹਦ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਇਹ ਮੀਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਂ ਜਾਣਕਾਰੀ ਦਿੱਤੀ ਜਾਵੇਗੀ ਦੱਸ ਦਈਏ ਕੀ ਬੀਤੇ ਦਿਨੀ ਕਿਸਾਨਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਮੀਟਿੰਗ ਬੇਸਿੱਟਾਂ ਰਹੀ ਸੀ ਜਿਸ ਤੋਂ ਬਾਅਦ ਕਿਸਾਨਾਂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ।
ਬ੍ਰੇਕਿੰਗ: ਲੁਧਿਆਣਾ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ
RELATED ARTICLES


