HomePunjabi NewsLiberal Breakingਬ੍ਰੇਕਿੰਗ: UP ATS ਨੇ 30 ਸਾਲ ਤੋਂ ਫ਼ਰਾਰ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ

ਬ੍ਰੇਕਿੰਗ: UP ATS ਨੇ 30 ਸਾਲ ਤੋਂ ਫ਼ਰਾਰ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਅੱਤਵਾਦ ਵਿਰੋਧੀ ਦਸਤੇ (ਏਟੀਐਸ) ਅਤੇ ਸਾਹਿਬਾਬਾਦ ਪੁਲਿਸ ਦੀ ਸਾਂਝੀ ਟੀਮ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰਿਆ ਅਤੇ ਇੱਕ ਖਾਲਿਸਤਾਨੀ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅੱਤਵਾਦੀ ਪਿਛਲੇ 30 ਸਾਲਾਂ ਤੋਂ ਫਰਾਰ ਸੀ।

RELATED ARTICLES

Most Popular

Recent Comments