ਪੰਜਾਬ ਦਾ ਮੌਸਮ ਇੱਕ ਵਾਰੀ ਫਿਰ ਤੋਂ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ । ਅਲਰਟ ਦੇ ਬਾਵਜੂਦ ਵੀ ਪੰਜਾਬ ਦੇ ਵਿੱਚ ਬਾਰਿਸ਼ ਨਹੀਂ ਹੋਈ। ਹਾਲਾਂਕਿ ਕੁਝ ਹਿੱਸਿਆਂ ਵਿੱਚ ਹਲਕੀ ਬੁੰਦਾ ਬਾਂਦੀ ਦੇਖਣ ਨੂੰ ਜਰੂਰ ਮਿਲੀ ਸੀ ਪਰ ਮੌਸਮ ਵਿਭਾਗ ਦੇ ਮੁਤਾਬਿਕ ਕੋਰੇ ਅਤੇ ਧੁੰਦ ਤੋਂ ਰਾਹਤ ਮਿਲੇਗੀ। ਪਹਾੜਾਂ ਵਿੱਚ ਹੋਈ ਬਰਫਬਾਰੀ ਦੇ ਕਰਕੇ ਤਾਪਮਾਨ ਦੇ ਵਿੱਚ ਕੁਝ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਬ੍ਰੇਕਿੰਗ : ਪੰਜਾਬ ਦੇ ਮੌਸਮ ਬਾਰੇ ਆਈ ਅੱਪਡੇਟ, ਧੁੰਦ ਅਤੇ ਕੋਰੇ ਤੋਂ ਰਾਹਤ
RELATED ARTICLES


