More
    HomePunjabi NewsLiberal Breakingਬ੍ਰੇਕਿੰਗ: ਬੇਅਦਬੀ ਐਕਟ 'ਤੇ ਵਿਧਾਨ ਸਭਾ ਵਿੱਚ ਭਾਰੀ ਹੰਗਾਮਾ, ਸਦਨ ਦੀ ਕਾਰਵਾਈ...

    ਬ੍ਰੇਕਿੰਗ: ਬੇਅਦਬੀ ਐਕਟ ‘ਤੇ ਵਿਧਾਨ ਸਭਾ ਵਿੱਚ ਭਾਰੀ ਹੰਗਾਮਾ, ਸਦਨ ਦੀ ਕਾਰਵਾਈ 8 ਮਿੰਟ ਲਈ ਮੁਲਤਵੀ

    ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਬੇਅਦਬੀ ਵਿਰੋਧੀ ਐਕਟ ਵਿੱਚ ਸੋਧ ਦਾ ਮੁੱਦਾ ਚੁੱਕਿਆ, ਜਿਸ ਤੋਂ ਬਾਅਦ ਭਾਰੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕ ਵੀ ਉਨ੍ਹਾਂ ਦੇ ਸਮਰਥਨ ਵਿੱਚ ਆ ਗਏ ਅਤੇ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਕੀਤੀ। ਜਵਾਬ ਵਿੱਚ ਹਾਕਮ ਧਿਰ ਨੇ ਵੀ ਨਾਅਰੇ ਲਗਾਏ, ਜਿਸ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ 8 ਮਿੰਟ ਲਈ ਮੁਲਤਵੀ ਕਰ ਦਿੱਤੀ।

    RELATED ARTICLES

    Most Popular

    Recent Comments