ਅੰਮ੍ਰਿਤਸਰ: ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸ਼੍ਰੋਮਣੀ ਕਮੇਟੀ ਵੱਲੋਂ ਰਾਜਦੂਤ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਈਮਾਨ ਸਿੰਘ ਮਾਨ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ ਅਤੇ ਭਾਰਤ-ਪਾਕਿਸਤਾਨ ਸਬੰਧਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।
ਬ੍ਰੇਕਿੰਗ : ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
RELATED ARTICLES


