More
    HomePunjabi NewsLiberal Breakingਬ੍ਰੇਕਿੰਗ: ਅਮਰੀਕਾ ਦਾ ਈਰਾਨ 'ਤੇ ਮੁੜ ਹਮਲਾ, 90 ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

    ਬ੍ਰੇਕਿੰਗ: ਅਮਰੀਕਾ ਦਾ ਈਰਾਨ ‘ਤੇ ਮੁੜ ਹਮਲਾ, 90 ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

    ਵਾਸ਼ਿੰਗਟਨ: ਅਮਰੀਕਾ ਨੇ ਈਰਾਨ ‘ਤੇ ਇੱਕ ਵਾਰ ਫਿਰ ਫੌਜੀ ਹਮਲਾ ਕੀਤਾ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ 90 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਦਕਿ ਤਿੰਨ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਤਾਜ਼ਾ ਕਾਰਵਾਈ ਨਾਲ ਅਮਰੀਕਾ ਅਤੇ ਈਰਾਨ ਵਿਚਾਲੇ ਤਣਾਅ ਹੋਰ ਵਧ ਗਿਆ ਹੈ ਅਤੇ ਮੱਧ ਪੂਰਬ ਦੀ ਸਥਿਤੀ ਨੂੰ ਲੈ ਕੇ ਚਿੰਤਾ ਵੀ ਗਹਿਰੀ ਹੋ ਗਈ ਹੈ।

    RELATED ARTICLES

    Most Popular

    Recent Comments