HomePunjabi NewsLiberal Breakingਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਰਾਸ਼ਟਰਪਤੀ ਨੂੰ ਦਿੱਤੀ ਚਿਤਾਵਨੀ

ਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੂਸੀ ਰਾਸ਼ਟਰਪਤੀ ਨੂੰ ਦਿੱਤੀ ਚਿਤਾਵਨੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਯੁੱਧ ਨੂੰ ਲੈ ਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਚੇਤਾਵਨੀ ਦਿੱਤੀ ਹੈ। ਟਰੰਪ ਨੇ ਕਿਹਾ ਹੈ ਕਿ ਜੇਕਰ ਪੁਤਿਨ ਸ਼ੁੱਕਰਵਾਰ ਨੂੰ ਗੱਲਬਾਤ ਤੋਂ ਬਾਅਦ ਵੀ ਯੁੱਧ ਖਤਮ ਕਰਨ ਲਈ ਸਹਿਮਤ ਨਹੀਂ ਹੁੰਦੇ ਹਨ, ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਦਾ ਇਹ ਬਿਆਨ ਬੁੱਧਵਾਰ ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਆਇਆ।

RELATED ARTICLES

Most Popular

Recent Comments