HomePunjabi NewsLiberal Breakingਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਤੇ 100 ਫ਼ੀਸਦੀ ਟੈਰਿਫ ਲਾਉਣ...

ਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਤੇ 100 ਫ਼ੀਸਦੀ ਟੈਰਿਫ ਲਾਉਣ ਦਾ ਕੀਤਾ ਐਲਾਨ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2 ਅਪ੍ਰੈਲ ਤੋਂ ਭਾਰਤ ‘ਤੇ ਟੀ-ਬੌਰ-ਟੈਟ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਾਡੇ ਤੋਂ 100 ਫੀਸਦੀ ਤੋਂ ਵੱਧ ਟੈਰਿਫ ਵਸੂਲਦਾ ਹੈ, ਅਸੀਂ ਵੀ ਅਗਲੇ ਮਹੀਨੇ ਤੋਂ ਅਜਿਹਾ ਕਰਨ ਜਾ ਰਹੇ ਹਾਂ। ਉਨ੍ਹਾਂ ਨੇ ਬੁੱਧਵਾਰ ਸਵੇਰੇ ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ‘ਚ ਇਹ ਐਲਾਨ ਕੀਤਾ। ਟਰੰਪ ਨੇ 1 ਘੰਟਾ 44 ਮਿੰਟ ਦਾ ਰਿਕਾਰਡ ਭਾਸ਼ਣ ਦਿੱਤਾ।

RELATED ARTICLES

Most Popular

Recent Comments