ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਕਾਰੀ ਆਦੇਸ਼ ਤੋਂ ਬਾਅਦ, ਪਾਕਿਸਤਾਨ ਨੂੰ ਅਮਰੀਕੀ ਸਹਾਇਤਾ ‘ਤੇ ਅਸਥਾਈ ਰੋਕ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੂੰ ਦਿੱਤੀ ਜਾ ਰਹੀ ਸਹਾਇਤਾ ਦਾ ਮੁੜ ਮੁਲਾਂਕਣ ਕਰਨ ਦਾ ਵੀ ਹੁਕਮ ਹੈ। ਜੀਓ ਨਿਊਜ਼ ਮੁਤਾਬਕ ਇਸ ਫੈਸਲੇ ਕਾਰਨ ਪਾਕਿਸਤਾਨ ‘ਚ ਅਮਰੀਕੀ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ ਏਜੰਸੀ (ਯੂ. ਐੱਸ. ਏ. ਆਈ. ਡੀ.) ਦੀਆਂ ਕਈ ਮਹੱਤਵਪੂਰਨ ਯੋਜਨਾਵਾਂ ਪੂਰੀ ਤਰ੍ਹਾਂ ਰੁਕ ਗਈਆਂ ਹਨ।
ਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪਾਕਿਸਤਾਨ ਨੂੰ ਦਿੱਤਾ ਵੱਡਾ ਝੱਟਕਾ
RELATED ARTICLES