HomePunjabi NewsLiberal Breakingਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਟ੍ਰੰਪ ਨੇ ਕਨੇਡਾ ਅਤੇ ਮੈਕਸੀਕੋ ਤੇ ਲਗਾਇਆ 25...

ਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਟ੍ਰੰਪ ਨੇ ਕਨੇਡਾ ਅਤੇ ਮੈਕਸੀਕੋ ਤੇ ਲਗਾਇਆ 25 ਫ਼ੀਸਦੀ ਟੈਰਿਫ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਤੋਂ ਮੈਕਸੀਕੋ ਅਤੇ ਕੈਨੇਡਾ ‘ਤੇ 25 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਟਰੰਪ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਐਲਾਨ ਕੀਤਾ। ਇਸ ਤੋਂ ਇਲਾਵਾ ਫਰਵਰੀ ‘ਚ ਚੀਨ ‘ਤੇ ਲਗਾਏ ਗਏ 10 ਫੀਸਦੀ ਟੈਰਿਫ ਨੂੰ ਵਧਾ ਕੇ 20 ਫੀਸਦੀ ਕਰ ਦਿੱਤਾ ਗਿਆ ਹੈ।

RELATED ARTICLES

Most Popular

Recent Comments