ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ, ਚੀਨ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ ‘ਤੇ ਉੱਚ ਟੈਰਿਫ ਲਗਾਉਣ ਦੀ ਧਮਕੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਮਰੀਕਾ ਮੁੜ ਉਸ ਸਿਸਟਮ ਵੱਲ ਮੁੜ ਜਾਵੇ ਜਿਸ ਨੇ ਇਸ ਨੂੰ ਅਮੀਰ ਅਤੇ ਸ਼ਕਤੀਸ਼ਾਲੀ ਬਣਾਇਆ ਹੈ। ਟਰੰਪ ਨੇ ਕਿਹਾ- ਇਹ ਦੇਸ਼ ਸਾਡੇ ਉਤਪਾਦਾਂ ‘ਤੇ ਭਾਰੀ ਟੈਰਿਫ ਲਗਾ ਰਹੇ ਹਨ, ਹੁਣ ਅਸੀਂ ਇਹਨਾਂ ਤੇ ਹੋਰ ਟੈਕਸ ਲਗਾਵਾਂਗੇ।
ਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਤੇ ਟੈਰਿਫ ਲਗਾਉਣ ਦੀ ਦਿੱਤੀ ਧਮਕੀ
RELATED ARTICLES