HomePunjabi NewsLiberal Breakingਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਤੇ ਟੈਰਿਫ ਲਗਾਉਣ ਦੀ ਦਿੱਤੀ...

ਬ੍ਰੇਕਿੰਗ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤ ਤੇ ਟੈਰਿਫ ਲਗਾਉਣ ਦੀ ਦਿੱਤੀ ਧਮਕੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ, ਚੀਨ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ ‘ਤੇ ਉੱਚ ਟੈਰਿਫ ਲਗਾਉਣ ਦੀ ਧਮਕੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਮਰੀਕਾ ਮੁੜ ਉਸ ਸਿਸਟਮ ਵੱਲ ਮੁੜ ਜਾਵੇ ਜਿਸ ਨੇ ਇਸ ਨੂੰ ਅਮੀਰ ਅਤੇ ਸ਼ਕਤੀਸ਼ਾਲੀ ਬਣਾਇਆ ਹੈ। ਟਰੰਪ ਨੇ ਕਿਹਾ- ਇਹ ਦੇਸ਼ ਸਾਡੇ ਉਤਪਾਦਾਂ ‘ਤੇ ਭਾਰੀ ਟੈਰਿਫ ਲਗਾ ਰਹੇ ਹਨ, ਹੁਣ ਅਸੀਂ ਇਹਨਾਂ ਤੇ ਹੋਰ ਟੈਕਸ ਲਗਾਵਾਂਗੇ।

RELATED ARTICLES

Most Popular

Recent Comments