ਹਰਾਰੇ: ਅੰਡਰ-19 ਵਰਲਡ ਕੱਪ ਦੇ ਫਾਈਨਲ ਵਿੱਚ ਭਾਰਤ ਦੇ ਵੈਭਵ ਸੂਰਿਆਵੰਸ਼ੀ ਨੇ ਇੰਗਲੈਂਡ ਵਿਰੁੱਧ ਇਤਿਹਾਸਕ ਪਾਰੀ ਖੇਡੀ। ਉਨ੍ਹਾਂ ਨੇ ਮਹਿਜ਼ 80 ਗੇਂਦਾਂ ਵਿੱਚ 175 ਦੌੜਾਂ ਬਣਾਈਆਂ, ਜਿਸ ਵਿੱਚ 15 ਛੱਕੇ ਅਤੇ 15 ਚੌਕੇ ਸ਼ਾਮਲ ਸਨ। ਇਹ ਕਿਸੇ ਵੀ ਅੰਡਰ-19 ਵਰਲਡ ਕੱਪ ਫਾਈਨਲ ਦਾ ਸਭ ਤੋਂ ਵੱਡਾ ਸਕੋਰ ਹੈ। ਭਾਰਤ ਨੇ ਇੰਗਲੈਂਡ ਨੂੰ 412 ਦਾ ਟਾਰਗੇਟ ਦਿੱਤਾ ਹੈ।
BREAKING: ਵੈਭਵ ਸੂਰਿਆਵੰਸ਼ੀ ਦੇ ਤੂਫ਼ਾਨੀ 174 ਰਨਾਂ ਦੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ ਦਿੱਤਾ 412 ਦਾ ਟਾਰਗੇਟ
RELATED ARTICLES


