ਪੰਜਾਬ ਵਿੱਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੀਆਂ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਘਟਨਾ ਹੁਸ਼ਿਆਰਪੁਰ-ਅੰਮ੍ਰਿਤਸਰ ਬੱਸ ਸਟੈਂਡ ਦੀ ਹੈ, ਜਿੱਥੇ ਅਣਪਛਾਤੇ ਸਮਾਜ ਵਿਰੋਧੀ ਅਨਸਰਾਂ ਨੇ ਅੰਮਿ੍ਤਸਰ ਬੱਸ ਸਟੈਂਡ ‘ਤੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ‘ਤੇ ਕਾਲੇ ਸਪਰੇਅ ਨਾਲ ‘ਖਾਲਿਸਤਾਨ’ ਲਿਖ ਕੇ ਭੰਨਤੋੜ ਕੀਤੀ।
ਬ੍ਰੇਕਿੰਗ : ਪੰਜਾਬ ਵਿੱਚ ਹਿਮਾਚਲ ਦੀ ਬੱਸ ਨਾਲ ਤੋੜਫੋੜ, ਖ਼ਾਲਿਸਤਾਨ ਦੇ ਸਲੋਗਨ ਲਿਖੇ
RELATED ARTICLES