18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਸਲਾ ਅੱਜ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸੁਣਾਇਆ ਜਾਣਾ ਸੀ। ਪਰ ਹੁਣ ਫੈਸਲਾ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਬਹਿਸ ਹੋਈ। ਇਸ ਮਾਮਲੇ ਵਿੱਚ ਚਾਰੇ ਪੁਲਿਸ ਅਧਿਕਾਰੀ ਪਹਿਲਾਂ ਹੀ ਦੋਸ਼ੀ ਠਹਿਰਾਏ ਜਾ ਚੁੱਕੇ ਹਨ।
ਬ੍ਰੇਕਿੰਗ : 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਸਲਾ ਟਲਿਆ
RELATED ARTICLES