18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਸਲਾ ਅੱਜ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸੁਣਾਇਆ ਜਾਣਾ ਸੀ। ਇਸ ਮਾਮਲੇ ਵਿੱਚ ਚਾਰੇ ਪੁਲਿਸ ਅਧਿਕਾਰੀ ਪਹਿਲਾਂ ਹੀ ਦੋਸ਼ੀ ਠਹਿਰਾਏ ਜਾ ਚੁੱਕੇ ਹਨ। ਇਨ੍ਹਾਂ ਵਿੱਚ ਮੋਗਾ ਦੇ ਤਤਕਾਲੀ ਐਸਐਸਪੀ ਦਵਿੰਦਰ ਸਿੰਘ ਗਰਚਾ ਅਤੇ ਸਾਬਕਾ ਐਸਪੀ ਹੈੱਡ ਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ ਸ਼ਾਮਲ ਹਨ, ਜਿਨ੍ਹਾਂ ਉੱਤੇ ਪੀਸੀ ਐਕਟ ਦੀ ਧਾਰਾ 1 ਅਤੇ 2 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
ਬ੍ਰੇਕਿੰਗ : 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫੈਂਸਲਾ ਅੱਜ ਜਾਵੇਗਾ ਸੁਣਾਇਆ
RELATED ARTICLES