HomePunjabi NewsLiberal Breakingਬ੍ਰੇਕਿੰਗ : ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਸਵੀਕਾਰ

ਬ੍ਰੇਕਿੰਗ : ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਸਵੀਕਾਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਅਸਤੀਫਾ ਸਵੀਕਾਰ ਕਰ ਲਿਆ। ਇਹ ਜਾਣਕਾਰੀ ਰਾਜ ਸਭਾ ਦੇ ਸਪੀਕਰ ਘਨਸ਼ਿਆਮ ਤਿਵਾੜੀ ਨੇ ਦਿੱਤੀ। ਧਨਖੜ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਹਿੱਸਾ ਵੀ ਨਹੀਂ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਜਗਦੀਪ ਧਨਖੜ ਨੇ 21 ਜੁਲਾਈ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ।

RELATED ARTICLES

Most Popular

Recent Comments