HomePunjabi NewsLiberal Breakingਬ੍ਰੇਕਿੰਗ: ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਪਹੁੰਚੇ ਚੰਡੀਗੜ੍ਹ

ਬ੍ਰੇਕਿੰਗ: ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਪਹੁੰਚੇ ਚੰਡੀਗੜ੍ਹ

ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਪੰਜਾਬ ਦੌਰੇ ‘ਤੇ ਹਨ। ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਹਰਿਆਣਾ ਦੇ ਮੰਤਰੀ ਸ਼ਿਆਮ ਸਿੰਘ ਰਾਣਾ ਅਤੇ ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਵੀ ਹਾਜ਼ਰ ਸਨ।

RELATED ARTICLES

Most Popular

Recent Comments