HomePunjabi NewsLiberal Breakingਬ੍ਰੇਕਿੰਗ : ਵਿਜਲੈਂਸ ਬਿਊਰੋ ਦੀ ਟੀਮ ਬਿਕਰਮ ਮਜੀਠੀਆ ਨੂੰ ਲੈ ਕੇ ਪਹੁੰਚੀ...

ਬ੍ਰੇਕਿੰਗ : ਵਿਜਲੈਂਸ ਬਿਊਰੋ ਦੀ ਟੀਮ ਬਿਕਰਮ ਮਜੀਠੀਆ ਨੂੰ ਲੈ ਕੇ ਪਹੁੰਚੀ ਸ਼ਿਮਲਾ

ਪੰਜਾਬ ਵਿਜੀਲੈਂਸ ਬਿਊਰੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜਾਂਚ ਦੇ ਲਈ ਲੈ ਕੇ ਸ਼ਿਮਲੇ ਪਹੁੰਚੀ ਹੈ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ, ਸਾਬਕਾ ਪੀਏ ਤਲਬੀਰ ਸਿੰਘ ਗਿੱਲ ਅਤੇ ਮਜੀਠੀਆ ਦੇ ਕਰੀਬੀ ਮੰਨੇ ਜਾਂਦੇ ਕਈ ਕਾਰੋਬਾਰੀਆਂ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ।

RELATED ARTICLES

Most Popular

Recent Comments