ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨੀ ਵਿਜਲੈਂਸ ਵੱਲੋਂ ਆਮਦਨੀ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਵਿਜਲੈਂਸ ਨੇ ਕਿਹਾ ਹੈ ਕਿ ਮਜੀਠੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ । ਇਸ ਮਾਮਲੇ ਦੀ ਸੁਣਵਾਈ ਹੁਣ 2 ਜੁਲਾਈ ਨੂੰ ਅਦਾਲਤ ਵਿੱਚ ਹੋਵੇਗੀ, ਜਿਸ ‘ਤੇ ਰਾਜਨੀਤਿਕ ਅਤੇ ਕਾਨੂੰਨੀ ਹਲਕਿਆਂ ਵਿੱਚ ਬੜੀ ਦਿਲਚਸਪੀ ਨਾਲ ਨਜ਼ਰ ਰੱਖੀ ਜਾ ਰਹੀ ਹੈ।
ਬ੍ਰੇਕਿੰਗ : ਵਿਜੀਲੈਂਸ ਦਾ ਦਾਅਵਾ, ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਮਜੀਠੀਆ
RELATED ARTICLES