ਅੱਜ ਵਿਜੀਲੈਂਸ ਟੀਮਾਂ ਬਿਕਰਮ ਸਿੰਘ ਮਜੀਠੀਆ ਦੇ ਵੱਖ ਵੱਖ ਠਿਕਾਣਿਆਂ ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਇੱਕੋ ਸਮੇਂ ਛਾਪੇਮਾਰੀ ਕਰ ਰਹੀਆਂ ਹਨ। ਜਦੋਂ ਕਿ ਟੀਮ ਅੰਮ੍ਰਿਤਸਰ ਵਿੱਚ ਮਜੀਠੀਆ ਕੋਲ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਟੀਮ 12:30 ਵਜੇ ਤੱਕ ਉੱਥੇ ਪਹੁੰਚ ਜਾਵੇਗੀ। ਇਸ ਮਾਮਲੇ ਵਿੱਚ, ਨਾਰਕੋਟਿਕਸ ਕੰਟਰੋਲ ਬਿਊਰੋ (NCB) ਵੀ ਮਜੀਠੀਆ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਿਹਾ ਹੈ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੇ ਵੱਖ ਵੱਖ ਠਿਕਾਣਿਆਂ ਤੇ ਵਿਜੀਲੈਂਸ ਵਲੋ ਰੇਡ
RELATED ARTICLES