ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ AAP ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ‘ਤੇ ਵਿਜੀਲੈਂਸ ਦੀ ਰੇਡ ਮਾਰੀ। ਉਨ੍ਹਾਂ ‘ਤੇ ਜਲੰਧਰ ਨਗਰ ਨਿਗਮ ਦੇ ਅਫਸਰਾਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜਣ ਅਤੇ ਪੈਸੇ ਲੈ ਕੇ ਨੋਟਿਸ ਰੱਦ ਕਰਵਾਉਣ ਦੇ ਗੰਭੀਰ ਇਲਜ਼ਾਮ ਲੱਗੇ ਹਨ।
ਬ੍ਰੇਕਿੰਗ : ਆਪ ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ਤੇ ਵਿਜੀਲੈਂਸ ਦੀ ਰੇਡ
RELATED ARTICLES