HomePunjabi NewsLiberal Breakingਬ੍ਰੇਕਿੰਗ : ਆਪ ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ਤੇ ਵਿਜੀਲੈਂਸ ਦੀ ਰੇਡ

ਬ੍ਰੇਕਿੰਗ : ਆਪ ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ਤੇ ਵਿਜੀਲੈਂਸ ਦੀ ਰੇਡ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ AAP ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ‘ਤੇ ਵਿਜੀਲੈਂਸ ਦੀ ਰੇਡ ਮਾਰੀ। ਉਨ੍ਹਾਂ ‘ਤੇ ਜਲੰਧਰ ਨਗਰ ਨਿਗਮ ਦੇ ਅਫਸਰਾਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜਣ ਅਤੇ ਪੈਸੇ ਲੈ ਕੇ ਨੋਟਿਸ ਰੱਦ ਕਰਵਾਉਣ ਦੇ ਗੰਭੀਰ ਇਲਜ਼ਾਮ ਲੱਗੇ ਹਨ।

RELATED ARTICLES

Most Popular

Recent Comments