ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਕਰਮ ਸਿੰਘ ਮਜੀਠੀਆ ਦੇ ਘਰ ਵਿੱਚ ਇੱਕ ਵਾਰੀ ਫਿਰ ਤੋਂ ਰੇਡ ਕੀਤੀ ਗਈ ਹੈ। ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ਤੇ ਵਿਜਲੈਂਸ ਨੇ ਫਿਰ ਤੋਂ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਭਾਰੀ ਗਿਣਤੀ ਦੇ ਵਿੱਚ ਪੁਲਿਸ ਬਲ ਦੀ ਤੈਨਾਤੀ ਕੀਤੀ ਗਈ ਸੀ ਅਤੇ ਘਰ ਵੱਲ ਜਾਣ ਵਾਲੇ ਸਾਰੇ ਰਸਤਿਆਂ ਨੂੰ ਬਲਾਕ ਕਰ ਦਿੱਤਾ ਗਿਆ ਸੀ।
ਬ੍ਰੇਕਿੰਗ : ਵਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ਤੇ ਫ਼ਿਰ ਵਿਜੀਲੈਂਸ ਦੀ ਰੇਡ
RELATED ARTICLES