HomePunjabi NewsLiberal Breakingਬ੍ਰੇਕਿੰਗ : ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ

ਬ੍ਰੇਕਿੰਗ : ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ

ਕਾਂਗਰਸ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਬਿਊਰੋ ਨੇ ਸੰਮਨ ਭੇਜਿਆ ਹੈ। ਦਰਅਸਲ, ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2,400 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਸੰਮਨ ਕੀਤਾ ਹੈ।

RELATED ARTICLES

Most Popular

Recent Comments