ਵਿਜੀਲੈਂਸ ਟੀਮ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਮੁੜ ਜਾਂਚ ਲਈ ਪਹੁੰਚੇਗੀ। ਸੂਤਰਾਂ ਅਨੁਸਾਰ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਵੀ ਜਲਦੀ ਹੀ ਮੌਕੇ ‘ਤੇ ਪਹੁੰਚਣਗੇ, ਜਿਸ ਤੋਂ ਬਾਅਦ ਜਾਇਦਾਦ ਦੀ ਮਾਪ-ਦੰਡ ਅਤੇ ਸਬੰਧਤ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਬ੍ਰੇਕਿੰਗ : ਵਿਜੀਲੈਂਸ ਦੀ ਟੀਮ ਅੱਜ ਫ਼ਿਰ ਬਿਕਰਮ ਮਜੀਠੀਆ ਦੇ ਘਰ ਕਰੇਗੀ ਰੇਡ
RELATED ARTICLES