ਨਵੀਂ ਦਿੱਲੀ: ਰਾਜਸਭਾ ਮੈਂਬਰ ਰਾਘਵ ਚੱਢਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਮਾਮਲੇ ਵਿੱਚ ਪੰਜਾਬ ਸਰਕਾਰ ‘ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੇ ਗੰਭੀਰ ਦੋਸ਼ ਲਾਏ ਹਨ। ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਚੱਢਾ ਨੇ ਦਾਅਵਾ ਕੀਤਾ ਕਿ ਅਸਲੀ ਵੀਡੀਓ ਨੂੰ ਲੁਕਾਉਣ ਲਈ ਇਹ ਜਾਅਲੀ ਰਿਪੋਰਟ ਬਣਵਾਈ ਗਈ ਸੀ, ਜਿਸ ਨੇ ਉਲਟਾ ਲੋਕਾਂ ਦਾ ਸ਼ੱਕ ਹੋਰ ਪੱਕਾ ਕਰ ਦਿੱਤਾ ਹੈ। ਰਾਘਵ ਚੱਢਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦੇ ਵਾਇਰਲ ਵੀਡੀਓ ਮਾਮਲੇ ‘ਚ ਰਾਘਵ ਚੱਢਾ ਦਾ ਵੱਡਾ ਹਮਲਾ, ਜਾਅਲੀ ਫੋਰੈਂਸਿਕ ਰਿਪੋਰਟ ਦੇ ਦੋਸ਼ ਲਾ ਕੇ ਮੰਗਿਆ ਅਸਤੀਫ਼ਾ
RELATED ARTICLES


