ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਪੰਜਾਬ ਦੇ ਲੁਧਿਆਣਾ ਦੇ ਰਾਏਕੋਟ ਕਸਬੇ ਨੇੜੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਕਰਨ ਵਾਲੇ ਸਨ ਪਰ ਕੁਝ ਕਾਰਨਾਂ ਕਰਕੇ, ਉਦਘਾਟਨ ਸਮਾਰੋਹ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅਜੇ ਤੱਕ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ।
ਬ੍ਰੇਕਿੰਗ : ਹਲਵਾਰਾ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਹੋਇਆ ਮੁਲਤਵੀ
RELATED ARTICLES