HomePunjabi NewsLiberal Breakingਬ੍ਰੇਕਿੰਗ : ਹਲਵਾਰਾ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਹੋਇਆ ਮੁਲਤਵੀ

ਬ੍ਰੇਕਿੰਗ : ਹਲਵਾਰਾ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਹੋਇਆ ਮੁਲਤਵੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਪੰਜਾਬ ਦੇ ਲੁਧਿਆਣਾ ਦੇ ਰਾਏਕੋਟ ਕਸਬੇ ਨੇੜੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਕਰਨ ਵਾਲੇ ਸਨ ਪਰ ਕੁਝ ਕਾਰਨਾਂ ਕਰਕੇ, ਉਦਘਾਟਨ ਸਮਾਰੋਹ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅਜੇ ਤੱਕ ਇਸਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ।

RELATED ARTICLES

Most Popular

Recent Comments