ਕੇਂਦਰ ਸਰਕਾਰ ਨੇ ਇਸ ਸਾਲ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਸਤਾਵਿਤ ਨਨਕਾਣਾ ਸਾਹਿਬ (ਪਾਕਿਸਤਾਨ) ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਇੱਕ ਪੱਤਰ ਲਿਖਿਆ ਹੈ ਅਤੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਵਿੱਚ ਇਹ ਯਾਤਰਾ ਸੰਭਵ ਨਹੀਂ ਹੈ।
ਬ੍ਰੇਕਿੰਗ : ਗੁਰਪੂਰਬ ਮੌਕੇ ਨਨਕਾਣਾ ਸਾਹਿਬ ਦੀ ਯਾਤਰਾ ਨੂੰ ਨਹੀਂ ਮਿਲੀ ਕੇਂਦਰ ਤੋਂ ਮਨਜ਼ੂਰੀ
RELATED ARTICLES