ਕੇਂਦਰ ਸਰਕਾਰ ਵੋਟਰ ਆਈਡੀ ਨੂੰ ਆਧਾਰ ਕਾਰਡ ਦੇ ਨਾਲ ਲਿੰਕ ਕਰਨ ਜਾ ਰਹੀ ਹੈ। ਇਸ ਦੇ ਚਲਦੇ ਕਿਸੇ ਵੀ ਤਰ੍ਹਾਂ ਦੀ ਜਾਲੀ ਵੋਟ ਨਹੀਂ ਪਵੇਗੀ। ਇਸ ਸਬੰਧੀ ਮੰਗਲਵਾਰ ਨੂੰ ਚੋਣ ਕਮਿਸ਼ਨ ਅਤੇ ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ਲਈ ਜਲਦੀ ਹੀ ਮਾਹਿਰਾਂ ਦੀ ਰਾਏ ਲਈ ਜਾਵੇਗੀ।
ਬ੍ਰੇਕਿੰਗ: ਵੋਟਰ ਆਈਡੀ ਹੋਵੇਗੀ ਆਧਾਰ ਕਾਰਡ ਦੇ ਨਾਲ ਲਿੰਕ
RELATED ARTICLES


