ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਉਪ-ਚੋਣ ਦੇ ਮੱਦੇਨਜ਼ਰ ਵਿਸ਼ੇਸ਼ ਸੰਖੇਪ ਸੋਧ ਤੋਂ ਬਾਅਦ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਇਹ ਸੂਚੀ ਭਾਰਤੀ ਚੋਣ ਕਮਿਸ਼ਨ (ECI) ਦੁਆਰਾ ਐਲਾਨੇ ਗਏ ਸ਼ਡਿਊਲ ਅਨੁਸਾਰ 01 ਅਪ੍ਰੈਲ 2025 ਦੀ ਯੋਗਤਾ ਮਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤੀ ਗਈ ਹੈ। ਇਸ ਹਲਕੇ ਵਿੱਚ ਕੁੱਲ 1,74,437 ਵੋਟਰ ਹਨ।
ਬ੍ਰੇਕਿੰਗ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਉਪ-ਚੋਣ ਲਈ ਵੋਟਰ ਸੂਚੀ ਜਾਰੀ
RELATED ARTICLES