More
    HomePunjabi NewsLiberal Breakingਬ੍ਰੇਕਿੰਗ : ਵਕਫ਼ ਸੋਧ ਬਿੱਲ 2 ਅਪ੍ਰੈਲ ਨੂੰ ਦੁਪਹਿਰ 12 ਵਜੇ ਲੋਕ...

    ਬ੍ਰੇਕਿੰਗ : ਵਕਫ਼ ਸੋਧ ਬਿੱਲ 2 ਅਪ੍ਰੈਲ ਨੂੰ ਦੁਪਹਿਰ 12 ਵਜੇ ਲੋਕ ਸਭਾ ਵਿੱਚ ਕੀਤਾ ਜਾਵੇਗਾ ਪੇਸ਼

    ਵਕਫ਼ ਸੋਧ ਬਿੱਲ 2 ਅਪ੍ਰੈਲ ਨੂੰ ਦੁਪਹਿਰ 12 ਵਜੇ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ ‘ਤੇ ਚਰਚਾ ਲਈ 8 ਘੰਟੇ ਦਾ ਸਮਾਂ ਰੱਖਿਆ ਹੈ। ਹਾਲਾਂਕਿ, ਵਿਰੋਧੀ ਧਿਰ ਨੇ ਇਸ ‘ਤੇ 12 ਘੰਟੇ ਚਰਚਾ ਦੀ ਮੰਗ ਕੀਤੀ ਹੈ।

    RELATED ARTICLES

    Most Popular

    Recent Comments