HomePunjabi NewsLiberal Breakingਬ੍ਰੇਕਿੰਗ : ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੈਕੇ ਆਪ ਅਤੇ ਕਾਂਗਰਸ ਵਿੱਚ...

ਬ੍ਰੇਕਿੰਗ : ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਲੈਕੇ ਆਪ ਅਤੇ ਕਾਂਗਰਸ ਵਿੱਚ ਸ਼ੁਰੂ ਹੋਈ ਜੁਬਾਨੀ ਜੰਗ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਹੈ ਕਿ ਸਰਕਾਰ ਦਾ ਧਿਆਨ ਸਿਰਫ ਹੋਰਡਿੰਗ ਲਾਉਣ ਤੇ ਹੈ। ਉਹ ਲੋਕਾਂ ਦਾ ਇਲਾਜ ਨਹੀਂ ਕਰ ਰਹੇ । ਇਸ ਦੇ ਜਵਾਬ ਵਿੱਚ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਸਾਡੇ ਤੇ ਉਂਗਲੀ ਚੁੱਕਣ ਤੋਂ ਪਹਿਲਾਂ ਕਾਂਗਰਸ ਆਪਣੇ ਵੱਲੋਂ ਛੱਡੀ ਗਈ ਗੰਦਗੀ ਤੇ ਵਿਚਾਰ ਕਰੇ । ਕਾਂਗਰਸ ਅਤੇ ਆਪ ਦੀ ਇਹ ਜੁਬਾਨੀ ਜੰਗ ਦਿਨੋ ਦਿਨ ਵੱਧਦੀ ਜਾ ਰਹੀ ਹੈ।

RELATED ARTICLES

Most Popular

Recent Comments