ਰਵਨੀਤ ਸਿੰਘ ਬਿੱਟੂ ਨੇ ਰਾਜਾ ਵੜਿੰਗ ਤੇ ਦੋਸ਼ ਲਗਾਇਆ ਕਿ ਕਾਂਗਰਸ ਭਵਨ ਵਿੱਚ ਖੜ੍ਹੇ ਹੋ ਕੇ ਰਾਜਾ ਵੜਿੰਗ ਨੇ ਗੁਪਤਾ ਭਾਈਚਾਰੇ ਦਾ ਮਜ਼ਾਕ ਉਡਾਇਆ ਅਤੇ ਕਿਹਾ ਕਿ “ਗੁਪਤਾ ਕਦੇ ਨਹੀਂ ਰੁਕਦਾ”। ਬਿੱਟੂ ਨੇ ਕਿਹਾ ਕਿ ਕਾਂਗਰਸ ਆਪਣੇ ਆਪ ਨੂੰ ਇੱਕ ਧਰਮ ਨਿਰਪੱਖ ਪਾਰਟੀ ਕਹਿੰਦੀ ਹੈ, ਪਰ ਵੜਿੰਗ ਦਾ ਇਹ ਬਿਆਨ ਪਾਰਟੀ ਦੀ ਅਸਲ ਸੋਚ ਨੂੰ ਉਜਾਗਰ ਕਰਦਾ ਹੈ।
ਬ੍ਰੇਕਿੰਗ : ਰਵਨੀਤ ਬਿੱਟੂ ਅਤੇ ਰਾਜਾ ਵੜਿੰਗ ਵਿੱਚ ਜ਼ੁਬਾਨੀ ਜੰਗ ਹੋਈ ਤੇਜ਼
RELATED ARTICLES