ਚੰਡੀਗੜ੍ਹ: ਅਕਾਲੀ ਦਲ ਵਾਰਿਸ ਪੰਜਾਬ ਦੇ ਵਫ਼ਦ ਨੇ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਚਰਚਾ ਕਰਦਿਆਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ਦੀ ਨਿਖੇਧੀ ਕੀਤੀ। ਨਾਲ ਹੀ ਫ਼ਿਲਮ ਨੂੰ ਮੁੜ ਰਿਲੀਜ਼ ਕਰਨ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿੱਚ ਪੰਜਾਬ ਦੀ ਆਵਾਜ਼ ਉਠਾਉਣ ਦਾ ਮੌਕਾ ਦੇਣ ਦੀ ਮੰਗ ਵੀ ਕੀਤੀ।
ਬ੍ਰੇਕਿੰਗ: ਰਾਜਪਾਲ ਨੂੰ ਮਿਲਿਆ ਅਕਾਲੀ ਦਲ ਵਾਰਿਸ ਪੰਜਾਬ ਦਾ ਵਫ਼ਦ, ‘ਸਤਲੁਜ’ ਮੁੜ ਰਿਲੀਜ਼ ਕਰਨ ਦੀ ਉਠਾਈ ਮੰਗ
RELATED ARTICLES


