ਪਾਇਲ: ਪਾਇਲ ਵਿਖੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਇੱਕ ਵਿਸ਼ਾਲ ਰੋਸ਼ ਮਾਰਚ ਕੱਢਿਆ ਗਿਆ। ਕਰੀਬ 12 ਕਿਲੋਮੀਟਰ ਲੰਮੇ ਇਸ ਮਾਰਚ ਵਿੱਚ ਵੱਡੀ ਗਿਣਤੀ ‘ਚ ਨੌਜਵਾਨਾਂ ਅਤੇ ਸਮਰਥਕਾਂ ਨੇ ਹਿੱਸਾ ਲਿਆ। ਇਸ ਦੌਰਾਨ ਆਗੂਆਂ ਨੇ ਬੰਦੀ ਸਿੰਘਾਂ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੇ ਮੁੱਦੇ ‘ਤੇ ਕੇਂਦਰ ਅਤੇ ਰਾਜ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।
ਪਾਇਲ ‘ਚ ਭਾਰੀ ਰੋਸ਼: ਸਾਂਸਦ ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ‘ਵਾਰਿਸ ਪੰਜਾਬ ਦੇ’ ਵੱਲੋਂ 12 ਕਿਲੋਮੀਟਰ ਲੰਮਾ ਮਾਰਚ
RELATED ARTICLES


