More
    HomePunjabi NewsLiberal Breakingਬ੍ਰੇਕਿੰਗ: ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਨਵੀਂ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ...

    ਬ੍ਰੇਕਿੰਗ: ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਨਵੀਂ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਨਤਮਸਤਕ, 2027 ਚੋਣਾਂ ਲਈ ਅਰਦਾਸ

    ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਨਵ-ਗਠਿਤ ਪਾਰਲੀਮਾਨੀ ਬੋਰਡ ਦੇ ਮੈਂਬਰਾਂ ਅਤੇ ਸੀਨੀਅਰ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਕੀਤਾ। ਬਾਪੂ ਤਰਸੇਮ ਸਿੰਘ ਦੀ ਅਗਵਾਈ ਹੇਠ ਆਗੂਆਂ ਨੇ ਪਾਰਟੀ ਦੀ ਚੜ੍ਹਦੀ ਕਲਾ, ਪੰਥ ਦੀ ਮਜ਼ਬੂਤੀ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ। ਜਥੇਬੰਦੀ ਨੇ 2027 ਵਿਧਾਨ ਸਭਾ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਵੀ ਕੀਤਾ ਹੈ।

    RELATED ARTICLES

    Most Popular

    Recent Comments