ਚੰਡੀਗੜ੍ਹ ਵਿੱਚ ਲਗਾਤਾਰ ਅਤੇ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਦਾ ਪਾਣੀ ਦਾ ਪੱਧਰ ਇੱਕ ਫੁੱਟ ਵੱਧ ਕੇ 1163 ਫੁੱਟ ਹੋ ਗਿਆ। ਪਾਣੀ ਦੇ ਵਧਦੇ ਪੱਧਰ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਅੱਜ ਹੜ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ। ਸੁਖਨਾ ਚੋਅ ਰਾਹੀਂ ਘੱਗਰ ਨਦੀ ਵਿੱਚ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ।
ਬ੍ਰੇਕਿੰਗ : ਸੁੱਖਣਾ ਝੀਲ ਵਿੱਚ ਵਧਿਆ ਪਾਣੀ ਦਾ ਪੱਧਰ ਖੋਲ੍ਹੇ ਗਏ ਫਲਡ ਗੇਟ
RELATED ARTICLES